ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥1॥🙏🏼🛐 #neena3168 #fyp #fypシ゚viral #wmk #wmk🙏 #bani #dhangurunanak #editing #gurbaniquotes #gurbanireels