info
ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ वैसाखि धीरनि किउ वाढीआ जिना प्रेम बिछोहु ॥ हरि साजनु पुरखु विसारि कै लगी माइआ धोहु ॥ vaisākẖ ḏẖīran kio vādẖīā jinā parem bicẖẖohu. Har sājan purakẖ visār kai lagī māiā ḏẖohu. In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. ਵੈਸਾਖ ਦੇ ਮਹੀਨੇ ਵਿੱਚ, ਜਿਨ੍ਹਾ ਵਿਜੋਗਣਾ ਦਾ ਆਪਣੇ ਪ੍ਰੀਤਮ ਨਾਲ ਵਿਛੋੜਾ ਹੈ, ਉਹ ਕਿਸ ਤਰ੍ਹਾਂ ਧੀਰਜ ਕਰ ਸਕਦੀਆਂ ਹਨ? ਉਹ ਵਾਹਿਗੁਰੂ ਸੁਆਮੀ, ਮਿੱਤ੍ਰ ਨੂੰ ਭੁਲਾ ਦਿੰਦੀਆਂ ਹਨ ਅਤੇ ਛਲਣ ਵਾਲੀ ਧਨ ਦੌਲਤ ਨਾਲ ਚਿਮੜੀਆਂ ਹੋਈਆਂ ਹਨ। SGGS pp 133, Barah Maha Manjh M: 5 #vaisakh #baisakh #visakh #visakhi #vaisalhi #Baisakhi #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
Duration: 280 sPosted : Sat, 13 Apr 2024 05:46:34Views
64Daily-
Likes
6Daily-
Comments
0Daily-
Shares
0Daily-
ER
9.38%Daily-
Latest